ਐਕਸਪਲੇਨਰ: ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਅਤੇ ਹੋਰ ਪ੍ਰਮੁੱਖ ਨੇਤਾਵਾਂ ਨੇ ਸਾਂਝੀਆਂ ਕੀਤੀਆਂ ਦੀਵਾਲੀ ਦੀਆਂ ਵਧਾਈਆਂ
Update: 2025-10-20
Description
ਉੱਜਲੇ ਭਵਿੱਖ ਦੀਆਂ ਸ਼ੁਭ ਇੱਛਾਵਾਂ ਦੇ ਨਾਲ, ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ੀ ਨੇ ਰੋਸ਼ਨੀਆਂ ਦੇ ਤਿਉਹਾਰ ਦੀਵਾਲੀ ਲਈ ਸਾਰਿਆਂ ਨੂੰ ਮੁਬਾਰਕਬਾਦ ਦਿੱਤੀ ਹੈ। ਇਸੇ ਤਰ੍ਹਾਂ, ਬਹੁ-ਸੱਭਿਆਚਾਰਕ ਮਾਮਲਿਆਂ ਦੀ ਮੰਤਰੀ ਐਨ ਐਲੀ ਅਤੇ ਕਈ ਰਾਜਾਂ ਦੇ ਪ੍ਰੀਮੀਅਰਾਂ ਨੇ ਵੀ ਆਪਣੀਆਂ ਗਰਮਜੋਸ਼ੀ ਭਰੀਆਂ ਸ਼ੁਭ-ਕਾਮਨਾਵਾਂ ਭੇਜੀਆਂ ਹਨ। ਆਸਟ੍ਰੇਲੀਆ ਵਿੱਚ ਦੀਵਾਲੀ ਅਤੇ ਬੰਦੀ ਛੋੜ੍ਹ ਦਿਵਸ ਕਿਵੇਂ ਮਨਾਇਆ ਗਿਆ ਅਤੇ ਸਿਆਸੀ ਨੇਤਾਵਾਂ ਨੇ ਇਸ ਮੌਕੇ ਤੇ ਕਿਵੇਂ ਸਾਂਝ ਪਾਈ - ਇਹ ਸਭ ਸੁਣੋ ਇਸ ਪੌਡਕਾਸਟ ਵਿੱਚ।
Comments
In Channel