ਕੀ ‘ਥ੍ਰਾਈਵਿੰਗ ਕਿਡਜ਼’ ਪਹਿਲ ਆਟੀਜ਼ਮ ਵਾਲੇ ਬੱਚਿਆਂ ਲਈ ਲਾਭਦਾਇਕ ਸਾਬਤ ਹੋਵੇਗੀ?
Update: 2025-10-08
Description
ਆਟੀਜ਼ਮ ਜਾਂ ਸਿੱਖਣ ਵਿੱਚ ਦਿੱਕਤਾਂ ਵਾਲੇ ਬੱਚਿਆਂ ਨੂੰ ਨਵੀਂ ਸਹਾਇਤਾ ਪ੍ਰਣਾਲੀ ਤੋਂ ਬਾਹਰ ਰਹਿ ਜਾਣ ਦਾ ਖ਼ਤਰਾ ਹੈ, ਕਿਉਂਕਿ ਇਹ ਪ੍ਰਣਾਲੀ NDIS ਤੱਕ ਪਹੁੰਚ ਘਟਾਉਣ ‘ਤੇ ਕੇਂਦਰਿਤ ਹੈ। ਅਗਲੇ ਸਾਲ ਸ਼ੁਰੂ ਹੋਣ ਵਾਲੀ ‘ਥ੍ਰਾਈਵਿੰਗ ਕਿਡਜ਼’ ਪਹਿਲ ਹਲਕੇ ਤੋਂ ਦਰਮਿਆਨੇ ਆਟੀਜ਼ਮ ਵਾਲੇ ਬੱਚਿਆਂ ਨੂੰ ਕਮਿਊਨਿਟੀ ਪੱਧਰ ‘ਤੇ ਸਹਾਇਤਾ ਦੇਣ ਦਾ ਵਾਅਦਾ ਕਰਦੀ ਹੈ, ਪਰ ਮਾਹਿਰਾਂ ਦਾ ਕਹਿਣਾ ਹੈ ਕਿ ਇਹੀ ਬੱਚੇ ਅਕਸਰ ਅਣਦੇਖੇ ਰਹਿ ਜਾਂਦੇ ਹਨ। ਪੇਸ਼ ਹੈ ਇਸ ਸਬੰਧੀ ਵਧੇਰੇ ਜਾਣਕਾਰੀ....
Comments
In Channel