ਪੰਜਾਬੀ ਡਾਇਰੀ : ਰਿਸ਼ਵਤਖੋਰੀ ਮਾਮਲੇ ’ਚ ਫੜੇ ਡੀ ਆਈ ਜੀ ਹਰਚਰਨ ਭੁੱਲਰ ’ਤੇ ਹੋਰ ਸ਼ਿਕੰਜਾ ਕੱਸਣ ਦੀ ਤਿਆਰੀ ਵਿੱਚ ਸੀ ਬੀ ਆਈ
Update: 2025-10-21
Description
ਸੀ ਬੀ ਆਈ ਨੇ ਡੀ ਆਈ ਜੀ ਹਰਚਰਨ ਸਿੰਘ ਭੁੱਲਰ ਜੋ ਕਿ ਹੁਣ ਮੁਅੱਤਲੀ ਅਧੀਨ ਹਨ, ਖ਼ਿਲਾਫ਼ ਵਸੀਲਿਆਂ ਤੋਂ ਵੱਧ ਆਮਦਨੀ ਦੇ ਕੇਸ ਦੀ ਤਿਆਰੀ ਵਿੱਢ ਲਈ ਹੈ। ਡੀ ਆਈ ਜੀ ਭੁੱਲਰ ਅਤੇ ਦਲਾਲ ਕ੍ਰਿਸ਼ਨੂ ਸ਼ਾਰਦਾ ਇਸ ਵੇਲੇ ਬੁੜੈਲ ਜੇਲ੍ਹ ’ਚ ਬੰਦ ਹਨ। ਸੀ ਬੀ ਆਈ ਨੇ ਭੁੱਲਰ ਦੀ ਰਿਹਾਇਸ਼ ਤੋਂ ਸਾਢੇ 7 ਕਰੋੜ ਦੀ ਨਕਦੀ, ਢਾਈ ਕਿੱਲੋ ਸੋਨਾ, 24 ਲਗਜ਼ਰੀ ਘੜੀਆਂ ਤੋਂ ਇਲਾਵਾ 50 ਦੇ ਕਰੀਬ ਸੰਪਤੀਆਂ ਦੇ ਦਸਤਾਵੇਜ਼ ਹਾਸਲ ਕੀਤੇ ਹਨ ਜਿਨ੍ਹਾਂ ’ਚ ਕਈ ਬੇਨਾਮੀ ਸੰਪਤੀਆਂ ਦੇ ਵੀ ਕਾਗ਼ਜ਼ ਹਨ। ਇਹ ਅਤੇ ਪੰਜਾਬ/ਭਾਰਤ ਦੀਆਂ ਹੋਰ ਖਬਰਾਂ ਲਈ ਸੁਣੋ ਇਹ ਪੌਡਕਾਸਟ...
Comments
In Channel