Aatam Marg - Naam Simran | Jeevan Katha | Audio Book | Sant Attar Singh Ji
Description
#JeevanKatha #SantAttarSinghJi #MastuanaSahibWale #AatamMarg #ShabadGuru #NaamSimran
ਨਾਮ ਸਿਮਰਨ
ਸੰਤ ਜੀ ਮਹਾਰਾਜ ਦੀ ਜੀਵਨ ਕਥਾ ਵਿੱਚ ਨਾਮ ਜਪਣ ਤੇ ਜਪਾਵਣ ਦਾ ਬਹੁਤ ਜ਼ਿਕਰ ਆਉਂਦਾ ਹੈ। ਸੋਢੀ ਸੁਲਤਾਨ ਸਤਿਗੁਰੂ ਸੱਚੇ ਪਾਤਸ਼ਾਹ ਗੁਰੂ ਰਾਮਦਾਸ ਜੀ ਮਹਾਰਾਜ ਵੀ ਸਿੱਖ ਵਾਸਤੇ ਹੁਕਮ ਦੇਂਦੇ ਹਨ:
ਮਃ ੪ ॥
ਗੁਰ ਸਤਿਗੁਰ ਕਾ ਜੋ ਸਿਖੁ ਅਖਾਏ ਸੁ ਭਲਕੇ ਉਠਿ ਹਰਿ ਨਾਮੁ ਧਿਆਵੈ ॥ ਉਦਮੁ ਕਰੇ ਭਲਕੇ ਪਰਭਾਤੀ ਇਸਨਾਨੁ ਕਰੇ ਅੰਮ੍ਰਿਤ ਸਰਿ ਨਾਵੈ ॥ ਉਪਦੇਸਿ ਗੁਰੂ ਹਰਿ ਹਰਿ ਜਪੁ ਜਾਪੈ ਸਭਿ ਕਿਲਵਿਖ ਪਾਪ ਦੋਖ ਲਹਿ ਜਾਵੈ ॥ ਫਿਰਿ ਚੜੈ ਦਿਵਸੁ ਗੁਰਬਾਣੀ ਗਾਵੈ ਬਹਦਿਆ ਉਠਦਿਆ ਹਰਿ ਨਾਮੁ ਧਿਆਵੈ ॥ ਜੋ ਸਾਸਿ ਗਿਰਾਸਿ ਧਿਆਏ ਮੇਰਾ ਹਰਿ ਹਰਿ ਸੋ ਗੁਰਸਿਖੁ ਗੁਰੂ ਮਨਿ ਭਾਵੈ ॥ ਜਿਸ ਨੋ ਦਇਆਲੁ ਹੋਵੈ ਮੇਰਾ ਸੁਆਮੀ ਤਿਸੁ ਗੁਰਸਿਖੁ ਗੁਰੂ ਉਪਦੇਸੁ ਸੁਣਾਵੈ ॥ ਜਨੁ ਨਾਨਕੁ ਧੂੜਿ ਮੰਗੈ ਤਿਸੁ ਗੁਰਸਿਖ ਕੀ ਜੋ ਆਪਿ ਜਪੈ ਅਵਰਹ ਨਾਮੁ ਜਪਾਵੈ ॥੨॥ (੩੦੫)
© Copyright - The Kalgidhar Trust - Baru Sahib
Produced at - Eternal Voice Studios, Rajouri Garden, New Delhi
Book Reference:
Gurmukh Pyare - Sant Attar Singh Ji, Mastuana Sahib Wale
Written By - Sant Teja Singh ji, M.A., L.L.B. (Punjab), A.M. (Harvard)
Voice Over Artist - Mangat Ram, Himmat Singh (Student of Akal Gurmat Vidyala, Cheema Sahib)
Audio Recordist & Music Composition - J.S. Gurdas
Video Editing - Satnam Singh
Image Compilation - Manmeet Singh
To read the full Jeevani of Sant Baba Attar Singh ji, please download our BaruNet Mobile app. This Jeevani is also available on our following podcast platforms:
Amazon Music
https://music.amazon.in/podcasts/068ace40-37d8-4bf2-8def-f64aceee5a96/sant-attar-singh-ji
Apple Podcasts
https://podcasts.apple.com/us/podcast/sant-attar-singh-ji/id1567935365
Radio Public
https://radiopublic.com/sant-attar-singh-ji-WJgXYz
Pocket Casts
https://pca.st/43z6wxu1
Castbox
https://castbox.fm/vh/4148210
Goodpods
https://goodpods.app.link/1ZWqTbku7Mb