ਅੰਤਰਰਾਸ਼ਟਰੀ ਵਿਦਿਆਰਥੀ ਤੋਂ ਪੁਰਸਕਾਰ ਜੇਤੂ ਮਲਟੀਮਿਲਿਨੀਅਰ ਕਾਰੋਬਾਰੀ ਤੱਕ ਦਾ ਸਫ਼ਰ: ਸੁਣੋ ਭਾਰਤੀ ਪਰਵਾਸੀ ਮੰਨੂ ਕਾਲਾ ਦੀ ਕਹਾਣੀ
Update: 2025-10-15
Description
ਮਨਿੰਦਰਜੀਤ ਕਾਲਾ ਉਰਫ਼ ਮੰਨੂ, 2009 ਵਿੱਚ ਭਾਰਤ ਦੇ ਕਸ਼ਮੀਰ ਤੋਂ ਇੱਕ ਅੰਤਰਰਾਸ਼ਟਰੀ ਵਿਦਿਆਰਥੀ ਵਜੋਂ ਸਿਰਫ਼ ਕੁੱਝ ਕੁ ਡਾਲਰ ਲੈ ਕੇ ਆਸਟ੍ਰੇਲੀਆ ਆਏ ਸੀ। ਅੱਜ, ਉਹ ਗੋਲਡ ਕੋਸਟ ਦੇ ਸਫਲ ਕਾਰੋਬਾਰਾਂ ਵਿੱਚੋਂ ਇੱਕ ਦੇ ਸਹਿ-ਸੰਸਥਾਪਕ ਅਤੇ ਨਿਰਦੇਸ਼ਕ ਹਨ। ਮੰਨੂ ਇੱਕ ਪੁਰਸਕਾਰ ਜੇਤੂ ਕਾਰੋਬਾਰੀ ਹਨ ਜਿਨ੍ਹਾਂ ਨੇ 'Australia’s Top 100 Young Entrepreneurs’ ਅਤੇ ‘Queensland’s 40 Under 40’ ਸਮੇਤ ਕਈ ਖ਼ਿਤਾਬ ਜਿੱਤੇ ਹਨ। ਉਹ ਇਹ ਵੀ ਮੰਨਦੇ ਹਨ ਕਿ ਹਰ ਪ੍ਰਵਾਸੀ ਜਿਸ ਕੋਲ ਇੱਕ ਨਵੇਂ ਦੇਸ਼ ਵਿੱਚ ਨਵੀਂ ਸ਼ੁਰੂਆਤ ਕਰਨ ਦੀ ਇੱਛਾ ਸ਼ਕਤੀ ਹੈ, ਉਸ ਵਿੱਚ ਇਸ ਨੂੰ ਵੱਡਾ ਬਣਾਉਣ ਦੇ ਵੀ ਸਾਰੇ ਗੁਰ ਹਨ। ਐਸ ਬੀ ਐਸ ਪੰਜਾਬੀ ਨਾਲ ਇਸ ਗੱਲਬਾਤ ਵਿੱਚ ਮੰਨੂ ਨੇ ਆਪਣੀ ਸਫਲਤਾ ਦਾ ਰਾਜ਼ ਸਾਂਝਾ ਕੀਤਾ, ਸੁਣੋ ਇਸ ਪੌਡਕਾਸਟ ਰਾਹੀਂ।...
Comments
In Channel