ਐਕਸਪਲੇਨਰ: ਮਾਂ ਦਾ ਬੱਚੇ ਨੂੰ ਆਪਣਾ ਦੁੱਧ ਪਿਲਾਉਣਾ, ਉਸਨੂੰ ਛਾਤੀ ਦੇ ਕੈਂਸਰ ਤੋਂ ਬਚਾ ਸਕਦਾ ਹੈ
Update: 2025-10-22
Description
ਆਸਟ੍ਰੇਲੀਆ ਵਿੱਚ ਇੱਕ ਅਧਿਐਨ ਵਿੱਚ ਪਾਇਆ ਗਿਆ ਹੈ ਕਿ ਬ੍ਰੈਸਟਫੀਡਿੰਗ ਯਾਨੀ ਛਾਤੀ ਦਾ ਦੁੱਧ ਪਿਲਾਉਣ ਵਾਲੀਆਂ ਔਰਤਾਂ ਦੀ ਪ੍ਰਤੀਰੋਧਕ ਸ਼ਕਤੀ ਵੱਧ ਜਾਂਦੀ ਹੈ ਅਤੇ ਇਹ ਉਹਨਾਂ ਨੂੰ ਛਾਤੀ ਦੇ ਕੈਂਸਰ ਤੋਂ ਬਚਾ ਸਕਦਾ ਹੈ। ਇਸ ਤਰ੍ਹਾਂ, ਇਹ ਪ੍ਰਕਿਰਿਆ ਨਾ ਸਿਰਫ ਬੱਚੇ ਦੀ ਸਿਹਤ ਲਈ ਮਹੱਤਵਪੂਰਨ ਹੈ, ਸਗੋਂ ਮਾਂ ਨੂੰ ਵੀ ਲੰਮੇ ਸਮੇਂ ਤੱਕ ਸਿਹਤਮੰਦ ਰੱਖਣ ਵਿੱਚ ਮਦਦਗਾਰ ਸਾਬਤ ਹੁੰਦੀ ਹੈ। ਇਸ ਬਾਰੋ ਹੋਰ ਜਾਣਕਾਰੀ ਇਸ ਪੌਡਕਾਸਟ ਰਾਹੀਂ ਸੁਣੋ।
Comments
In Channel