ਪਾਕਿਸਤਾਨ ਡਾਇਰੀ: ਜੰਗਬੰਦੀ ਬਰਕਰਾਰ ਰੱਖਣ ਲਈ ਪਾਕਿਸਤਾਨ ਦੀ ਤਾਲਿਬਾਨ ਨੂੰ ਚੇਤਾਵਨੀ
Update: 2025-10-22
Description
ਪਾਕਿਸਤਾਨ ਦੇ ਰੱਖਿਆ ਮੰਤਰੀ ਖ਼ਵਾਜਾ ਆਸਿਫ਼ ਨੇ ਕਿਹਾ ਹੈ ਕਿ ਅਫ਼ਗਾਨਿਸਤਾਨ ਨਾਲ ਜੰਗਬੰਦੀ ਉਦੋਂ ਹੀ ਕਾਇਮ ਰਹੇਗੀ ਜੇ ਤਾਲਿਬਾਨ ਸਰਹੱਦ ਪਾਰ ਤੋਂ ਹੋ ਰਹੇ ਅੱਤਵਾਦੀ ਹਮਲੇ ਰੋਕਣ ਦੇ ਆਪਣੇ ਵਾਅਦੇ ਨੂੰ ਪੂਰਾ ਕਰਦਾ ਹੈ। ਉਹਨਾਂ ਦਾ ਇਹ ਬਿਆਨ ਇਕ ਦਿਨ ਬਾਅਦ ਆਇਆ ਹੈ ਜਦੋਂ ਕਤਰ ਅਤੇ ਤੁਰਕੀਏ ਦੀ ਸਹਾਇਤਾ ਨਾਲ ਦੋਹਾ ਵਿੱਚ ਹੋਈਆਂ ਗੱਲਬਾਤਾਂ ਦੌਰਾਨ ਪਾਕਿਸਤਾਨ ਅਤੇ ਅਫ਼ਗਾਨਿਸਤਾਨ ਵਿਚਕਾਰ ਜੰਗਬੰਦੀ ਸਮਝੌਤਾ ਹੋਇਆ ਸੀ। ਇਸ ਖ਼ਬਰ ਦਾ ਵਿਸਥਾਰ ਅਤੇ ਪਾਕਿਸਤਾਨ ਤੋਂ ਹੋਰ ਖ਼ਬਰਾਂ ਲਈ ਸੁਣੋ ਇਹ ਪੌਡਾਕਸਟ...
Comments
In Channel