ਮੈਦਾਨ ਵਿੱਚ ਟਕਰਾਰ, ਪਰ ਦਿਲਾਂ ਵਿੱਚ ਪਿਆਰ - ਇਹੀ ਹੈ ਕ੍ਰਿਕਟ ਦਾ ਜਾਦੂ
Update: 2025-11-06
Description
ਕ੍ਰਿਕਟ ਸਿਰਫ਼ ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਇੱਕ ਖੇਡ ਹੀ ਨਹੀਂ, ਸਗੋਂ ਦੋਹਾਂ ਦੇਸ਼ਾਂ ਦੇ ਲੋਕਾਂ ਨੂੰ ਜੋੜਨ ਵਾਲਾ ਇਕ ਪੁਲ ਵੀ ਹੈ। ਭਾਰਤੀ ਟੀਮ ਦੇ ਆਸਟ੍ਰੇਲੀਆ ਦੌਰੇ ਦੌਰਾਨ ਸਟੇਡੀਅਮਾਂ ਵਿੱਚ ਭਾਰਤੀ ਫੈਨਸ, ਵੱਡੀ ਗਿਣਤੀ ਵਿੱਚ ਨਜ਼ਰ ਆਉਂਦੇ ਹਨ, ਪਰ ਇਨ੍ਹਾਂ ਮੈਦਾਨਾਂ ਵਿੱਚ ਕੁਝ ਅਜਿਹੇ ਫੈਨ ਵੀ ਹੁੰਦੇ ਹਨ ਜੋ ਵੱਖ-ਵੱਖ ਟੀਮਾਂ ਦਾ ਸਮਰਥਨ ਕਰਨ ਦੇ ਬਾਵਜੂਦ ਇਕੱਠੇ ਹੋ ਕੇ ਕ੍ਰਿਕਟ ਦਾ ਰੋਮਾਂਚ ਸਾਂਝਾ ਕਰਦੇ ਹਨ। ਇਸ ਨਾਲ ਸਬੰਧਿਤ ਇੱਕ ਰਿਪੋਰਟ ਇਸ ਪੌਡਕਾਸਟ ਰਾਹੀਂ ਸੁਣੋ।
Comments
In Channel



