ਮੈਲਬਰਨ ਦੇ ਬੈਰਿਕ ਵਿੱਚ ਝੀਲ ਦਾ ਨਾਮ ਗੁਰੂ ਨਾਨਕ ਦੇ ਨਾਮ ਉੱਤੇ ਰੱਖਣ ਦੇ ਖ਼ਿਲਾਫ਼ ਪਾਈ ਪਟੀਸ਼ਨ ਸੰਸਦ ਵਿੱਚ ਖਾਰਿਜ
Update: 2025-10-24
Description
ਸਿੱਖ ਧਰਮ ਦੇ ਸੰਸਥਾਪਕ, ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ, ਵਿਕਟੋਰੀਆ ਦੇ ਦੱਖਣ-ਪੂਰਬੀ ਉਪਨਗਰ, ਬੈਰਿਕ ਵਿੱਚ ਇੱਕ ਝੀਲ ਦਾ ਨਾਮ ਉਨ੍ਹਾਂ ਦੇ ਨਾਮ ਉੱਤੇ ਰੱਖਣ ਬਾਰੇ ਬਹਿਸ ਫਿਰ ਤੋਂ ਸਰਗਰਮ ਹੋ ਗਈ ਹੈ। ਬੈਰਿਕ ਦੇ ਵਸਨੀਕਾਂ ਦਾ ਦਾਅਵਾ ਹੈ ਕਿ ਉਨ੍ਹਾਂ ਦੀ ਸਹਿਮਤੀ ਤੋਂ ਬਿਨਾਂ ਉਨ੍ਹਾਂ ਦੇ 'ਇਤਿਹਾਸ ਨੂੰ ਬਦਲਣ ਦੀ ਕੋਸ਼ਿਸ਼' ਕੀਤੀ ਜਾ ਰਹੀ ਹੈ। ਜਦ ਕਿ ਸਿੱਖ ਭਾਈਚਾਰਾ 'ਰਾਜਨੀਤਿਕ ਫੁੱਟਬਾਲ' ਵਜੋਂ ਵਰਤੇ ਜਾਣ ਉੱਤੇ ਚਿੰਤਾ ਪ੍ਰਗਟ ਕਰ ਰਿਹਾ ਹੈ। ਪੂਰਾ ਮਾਮਲਾ ਸਮਝਣ ਲਈ ਇਹ ਪੌਡਕਾਸਟ ਸੁਣੋ...
Comments
In Channel



