ਸੁਣੋ ਐਸ ਬੀ ਐਸ ਪੰਜਾਬੀ ਦਾ ਪੂਰਾ ਰੇਡੀਓ ਪ੍ਰੋਗਰਾਮ
Update: 2025-10-21
Description
ਐਸ ਬੀ ਐਸ ਪੰਜਾਬੀ ਦੇ ਇਸ ਪ੍ਰੋਗਰਾਮ ਦੀਆਂ ਵੰਨਗੀਆਂ ਵਿੱਚ ਦੇਸ਼-ਵਿਦੇਸ਼ ਦੀਆਂ ਖ਼ਬਰਾਂ ਤੋਂ ਇਲਾਵਾ ਪੰਜਾਬ ਦੀ ਖ਼ਬਰਸਾਰ ਬਿਆਨ ਕਰਦੀ ‘ਪੰਜਾਬੀ ਡਾਇਰੀ’ ਵੀ ਸ਼ਾਮਿਲ ਹੈ। ਹੋਰਨਾਂ ਪੇਸ਼ਕਾਰੀਆਂ ਵਿੱਚ ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ੀ ਵੱਲੋਂ ਦਿੱਤੀਆਂ ਦੀਵਾਲੀ ਦੀਆਂ ਮੁਬਾਰਕਾਂ, ਮੈਲਬਰਨ ਦੇ ਕਰੇਗੀਬਰਨ ਵਿੱਚ ਲੱਗੇ ਦੀਵਾਲੀ ਮੇਲੇ ਦੀਆਂ ਰੌਣਕਾਂ ਦੀ ਰਿਪੋਰਟ ਤੋਂ ਇਲਾਵਾ ਨਵੀਂ ਪੰਜਾਬੀ ਫਿਲਮ ‘ਗੋਡੇ-ਗੋਡੇ ਚਾਅ-2’ ਦੀ ਸਟਾਰਕਾਸਟ ਨਾਲ ਵਿਸ਼ੇਸ਼ ਮੁਲਾਕਾਤ ਵੀ ਸ਼ਾਮਿਲ ਹੈ। ਪੂਰਾ ਪ੍ਰੋਗਰਾਮ ਇਸ ਪੌਡਕਾਸਟ ਰਾਹੀਂ ਸੁਣੋ...
Comments
In Channel