Discover
SBS Punjabi - ਐਸ ਬੀ ਐਸ ਪੰਜਾਬੀ
ਖ਼ਬਰਨਾਮਾ: ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ੀ ਦੀ ਵਾਸ਼ਿੰਗਟਨ 'ਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਪਹਿਲੀ ਅਧਿਕਾਰਤ ਮੁਲਾਕਾਤ

ਖ਼ਬਰਨਾਮਾ: ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ੀ ਦੀ ਵਾਸ਼ਿੰਗਟਨ 'ਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਪਹਿਲੀ ਅਧਿਕਾਰਤ ਮੁਲਾਕਾਤ
Update: 2025-10-20
Share
Description
ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ੀ ਅਮਰੀਕੀ ਸਮੇਂ ਅਨੁਸਾਰ ਮੰਗਲਵਾਰ 21 ਅਕਤੂਬਰ ਨੂੰ ਵਾਸ਼ਿੰਗਟਨ ਵਿੱਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮੁਲਾਕਾਤ ਕਰਨ ਵਾਲੇ ਹਨ। ਇਸ ਖਬਰ ਸਮੇਤ ਦਿਨ ਭਰ ਦੀਆਂ ਅਹਿਮ ਖਬਰਾਂ ਇਸ ਪੌਡਕਾਸਟ ਰਾਹੀਂ ਸੁਣੋ।
Comments
In Channel